Kylian Mbappe Record: ਫੀਫਾ ਵਿਸ਼ਵ ਕੱਪ 2022 ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਫਰਾਂਸ ਨੇ ਪੋਲੈਂਡ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ।