Heart Disease: ਵਿਗੜਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਦਿਲ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। WHO ਅਨੁਸਾਰ ਦਿਲ ਦੀ ਬਿਮਾਰੀ ਜਾਨਲੇਵਾ ਬਿਮਾਰੀ ਹੈ।