Dharmendra Health: ਮਸ਼ਹੂਰ ਫਿਲਮ ਅਦਾਕਾਰ ਅਤੇ ਬਾਲੀਵੁੱਡ ਹੀ ਮੈਨ ਦੇ ਨਾਂਅ ਨਾਲ ਜਾਣੇ ਜਾਂਦੇ ਧਰਮਿੰਦਰ ਦੇ ਪਿੰਡ ਸਾਹਨੇਵਾਲ ਦੇ ਲੋਕ ਉਨ੍ਹਾਂ ਦੇ ਖ਼ਰਾਬ ਸਿਹਤ ਦੀ ਖ਼ਬਰਾਂ ਤੋਂ ਬਹੁਤ ਜ਼ਿਆਦਾ ਚਿੰਤਿਤ ਹਨ।