Nayanthara Upset With Atlee Kumar: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਨੂੰ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।