ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਰੰਗਦਾਰ ਪਹਿਰਾਵੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਸ਼ਹਿਨਾਜ਼ ਨੇ ਲਾਈਟ ਮੇਕਅੱਪ ਅਤੇ ਪੋਨੀਟੇਲ ਨਾਲ ਆਪਣਾ ਲੁੱਕ ਪੂਰਾ ਕੀਤਾ।
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਨੇ ਕਈ ਵੱਖ-ਵੱਖ ਅਤੇ ਕਿਲਰ ਪੋਜ਼ ਦਿੱਤੇ ਹਨ।
ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਵੀ ਕਾਫੀ ਪਿਆਰ ਦੇ ਰਹੇ ਹਨ