ਦੇਸ਼ 'ਚ ਕੋਰੋਨਾ ਵਾਇਰਸ ਅਤੇ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਹੀ ਜ਼ੀਕਾ ਵਾਇਰਸ ਦੇ ਮਾਮਲੇ ਵੀ ਵੱਧ ਰਹੇ ਹਨ। ਜ਼ੀਕਾ ਵਾਇਰਸ ਦੇ ਬਹੁਤ ਸਾਰੇ ਮਾਮਲੇ ਖਾਸ ਕਰਕੇ ਮੁੰਬਈ ਵਿੱਚ ਸਾਹਮਣੇ ਆਏ ਹਨ।