ਡਾਕਟਰ ਅਕਸਰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਨਮਕ ਜਾਂ ਗਰਮ ਚੀਜ਼ਾਂ ਖਾਣ ਤੋਂ ਮਨ੍ਹਾ ਕਰਦੇ ਹਨ। ਪਰ ਕੀ ਨਿੰਬੂ ਪਾਣੀ ਪੀਣ ਨਾਲ ਹਾਈ ਬੀਪੀ ਕੰਟਰੋਲ 'ਚ ਰਹਿੰਦਾ ਹੈ?