LIC Policy: ਭਾਰਤੀ ਜੀਵਨ ਬੀਮਾ ਨਿਗਮ ਦੇਸ਼ ਦੇ ਹਰ ਵਰਗ ਲਈ ਸਮੇਂ-ਸਮੇਂ 'ਤੇ ਕਈ ਤਰ੍ਹਾਂ ਦੀਆਂ ਪਾਲਿਸੀਆਂ ਲਾਂਚ ਕਰਦਾ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਦੋ ਅਜਿਹੀਆਂ ਪਾਲਿਸੀਆਂ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਦੀ ਡੈੱਡਲਾਈਨ 31 ਮਾਰਚ ਨੂੰ ਖਤਮ ਹੋ ਰਹੀ ਹੈ।