ਗੁੜ ਵਿੱਚ ਪ੍ਰੋਟੀਨ, ਫਾਈਬਰ, ਆਇਰਨ, ਮੈਗਨੀਸ਼ੀਅਮ, ਜਿੰਕ ਪੋਟਾਸ਼ੀਅਮ ਆਦਿ ਜ਼ਰੂਰ ਤੱਕ ਹੁੰਦੇ ਹਨ।

Published by: ਗੁਰਵਿੰਦਰ ਸਿੰਘ

ਸਰਦੀਆਂ ਜਾਂ ਗਰਮੀਆਂ ਵਿੱਚ ਅਕਸਰ ਹੀ ਗੁੜ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਆਓ ਜਾਣਦੇ ਹਾਂ ਇਸ ਦੇ ਫ਼ਾਇਦੇ ?

ਗੁੜ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ ਜਿਸ ਕਰਕੇ ਪਾਚਨ ਦਰੁਸਤ ਰਹਿੰਦਾ ਹੈ।

Published by: ਗੁਰਵਿੰਦਰ ਸਿੰਘ

ਗੁੜ ਨੂੰ ਸਹੀ ਮਾਤਰਾ ਵਿੱਚ ਖਾਣ ਨਾਲ ਇਹ ਵਜ਼ਨ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸਰਦੀ-ਜੁਕਾਮ ਤੇ ਗਲੇ ਦੀ ਖਰਾਸ਼ ਦੀ ਦਿੱਕਤ ਤੋਂ ਤੰਗ ਹੋ ਤਾਂ ਗੁੜ ਜ਼ਰੂਰ ਖਾਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਗੁੜ ਵਿੱਚ ਪੋਟਾਸ਼ੀਅਮ ਤੇ ਹੋਰ ਜ਼ਰੂਰੀ ਮਿਨਰਲਸ ਪਾਏ ਜਾਂਦੇ ਹਨ ਜੋ ਬੀਪੀ ਨੂੰ ਕਾਬੂ ਰੱਖਣ ਦੇ ਨਾਲ ਦਿਲ ਨੂੰ ਵੀ ਸਿਹਤਮੰਦ ਰੱਖਦੇ ਹਨ



ਗਰਮੀਆਂ ਵਿੱਚ ਗੁੜ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।

Published by: ਗੁਰਵਿੰਦਰ ਸਿੰਘ

ਗੁੜ ਵਿੱਚ ਆਇਰਨ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਸਰੀਰ ਵਿੱਚ ਖ਼ੂਨ ਵਧਾਉਣ ਲਈ ਜ਼ਰੂਰੀ ਹੈ।



ਕੈਲਸ਼ੀਅਮ ਨਾਲ ਭਰਿਆ ਗੁੜ ਹੱਡੀਆਂ ਦੀ ਮਜ਼ਬੂਤੀ ਲਈ ਵੀ ਜ਼ਰੂਰੀ ਹੈ ਤੇ ਜੋੜਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ।