ਲੋਕ ਸੁੱਕੇ ਨਿੰਬੂਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ



ਸੁੱਕੇ ਨਿੰਬੂ ਦੇ 5 ਉਪਯੋਗ ਦੱਸ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਣਗੇ



ਸੁੱਕੇ ਨਿੰਬੂ ਖੱਟੇ ਹੋ ਜਾਂਦੇ ਹਨ। ਇਸ ਦੀ ਵਰਤੋਂ ਸੂਪ, ਸਟੂਅ, ਕਰੀ ਜਾਂ ਮੱਛੀ ਆਦਿ ਵਿੱਚ ਕੀਤੀ ਜਾ ਸਕਦੀ ਹੈ



ਤੁਸੀਂ ਸੁੱਕੇ ਨਿੰਬੂ ਨੂੰ ਕੱਟ ਕੇ ਪਾਣੀ ਵਿੱਚ ਮਿਲਾ ਸਕਦੇ ਹੋ। ਇਸ ਦੀ ਵਰਤੋਂ ਹਰਬਲ ਚਾਹ ਬਣਾਉਣ ਲਈ ਵੀ ਕੀਤੀ ਜਾ ਸਕਦੀ ਹੈ



ਰਸੋਈ ਦੇ ਭਾਂਡਿਆਂ ਨੂੰ ਸੁੱਕੇ ਨਿੰਬੂ ਨਾਲ ਸਾਫ਼ ਕੀਤਾ ਜਾ ਸਕਦਾ ਹੈ



ਸੁੱਕੇ ਨਿੰਬੂ ਇੱਕ ਕੁਦਰਤੀ ਕਲੀਨਜ਼ਰ ਵਾਂਗ ਹੁੰਦੇ ਹਨ। ਇਸ ਵਿੱਚ ਹਲਕਾ ਨਮਕ ਮਿਲਾ ਕੇ ਡੂੰਘੇ ਧੱਬਿਆਂ ਨੂੰ ਸਾਫ਼ ਕੀਤਾ ਜਾ ਸਕਦਾ ਹੈ



ਕਈ ਵਾਰ ਰਸੋਈ ਦੇ ਭਾਂਡੇ ਬਹੁਤ ਚਿਕਨਾਈ ਵਾਲੇ ਹੋ ਜਾਂਦੇ ਹਨ, ਇਨ੍ਹਾਂ ਨੂੰ ਸੁੱਕੇ ਨਿੰਬੂ ਨਾਲ ਵੀ ਧੋਤਾ ਜਾ ਸਕਦਾ ਹੈ



ਸੁੱਕੇ ਨਿੰਬੂ ਨੂੰ ਘਰ ਦੀ ਸਫਾਈ, ਪੋਚੇ ਆਦਿ ਲਈ ਵਰਤਿਆ ਜਾ ਸਕਦਾ ਹੈ



ਇਸ ਨੂੰ ਸਫਾਈ ਕਰਨ ਵਾਲੇ ਪਾਣੀ 'ਚ ਮਿਲਾਓ ਤੇ ਇਹ ਇੱਕ ਸਫ਼ਾਈ ਏਜੰਟ ਦੀ ਤਰ੍ਹਾਂ ਕੰਮ ਕਰੇਗਾ ਤੇ ਜਿਸ ਨਾਲ ਫਰਸ਼ ਤੋਂ ਲੈ ਕੇ ਕਈ ਚੀਜ਼ਾਂ ਚਮਕ ਜਾਣਗੀਆਂ



ਜੇਕਰ ਤੁਸੀਂ ਇਸ ਦਾ ਰਸ ਕੱਢ ਕੇ ਵਾਸ਼ਿੰਗ ਮਸ਼ੀਨ 'ਚ ਪਾ ਦਿਓ ਤਾਂ ਦਾਗ ਵਾਲੇ ਕੱਪੜਿਆਂ ਨੂੰ ਆਸਾਨੀ ਨਾਲ ਸਾਫ ਕੀਤਾ ਜਾ ਸਕਦਾ ਹੈ



Thanks for Reading. UP NEXT

ਗਰਮ ਜਾਂ ਠੰਡੇ ਚੌਲ, ਦੋਵਾਂ 'ਚੋਂ ਸਿਹਤ ਲਈ ਕਿਹੜਾ ਬੈਸਟ?

View next story