ਸਰਦੀਆਂ ਦੇ ਮੌਸਮ 'ਚ ਚਮੜੀ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ। ਇਸ ਦੇ ਲਈ ਤੁਹਾਨੂੰ ਗੁਲਾਬ ਜਲ ਦੀ ਵਰਤੋਂ ਕਰਨੀ ਚਾਹੀਦੀ ਹੈ।