ਅੱਜਕੱਲ੍ਹ ਬਿਮਾਰੀਆਂ ਦੇ ਕਾਰਨ ਵੱਖ-ਵੱਖ ਹੋ ਸਕਦੇ ਹਨ, ਪਰ ਕਈ ਵਾਰ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ।