ਗਰਮੀਆਂ ਵਿੱਚ ਡੀਹਾਈਡ੍ਰੇਸ਼ਨ ਤੇ ਹੀਟ ਸਟ੍ਰੋਕ ਇੱਕ ਆਮ ਸਮੱਸਿਆ ਹੈ।

Published by: ਗੁਰਵਿੰਦਰ ਸਿੰਘ

ਇਸ ਲਈ ਹਾਈਡ੍ਰੇਟ ਰੱਖਣ ਲਈ ਜ਼ਰੂਰ ਨਿੰਬੂ ਪਾਣੀ ਪੀਣਾ ਚਾਹੀਦਾ ਹੈ ਤਾਂ ਆਓ ਜਾਣਦੇ ਹਾਂ ਇਸਦੇ ਕੀ ਫ਼ਾਇਦੇ ਹਨ।

ਨਿੰਬੂ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ। ਇਸ ਲਈ ਇਹ ਲਾਹੇਵੰਦ ਹੈ।

Published by: ਗੁਰਵਿੰਦਰ ਸਿੰਘ

ਗਰਮੀਆਂ ਵਿੱਚ ਇਸ ਦੀ ਵਰਤੋਂ ਇਨਫੈਕਸ਼ਨ ਤੇ ਹੋਰ ਬਿਮਾਰੀਆਂ ਤੋਂ ਰਾਹਤ ਦਵਾਉਂਦੀ ਹੈ



ਨਿੰਬੂ ਪਾਣੀ ਮੈਟਾਬੋਲਿਜ਼ਮ ਨੂੰ ਤੇਜ਼ ਕਰਕੇ ਫੈਟ ਬਰਨ ਕਰਨ ਵਿੱਚ ਮਦਦ ਕਰਦਾ ਹੈ।



ਨਿੰਬੂ ਪਾਣੀ ਦਾ ਸੇਵਨ ਸੋਜ ਤੇ ਦਰਦ ਨੂੰ ਘੱਟ ਕਰਨ ਵਿੱਚ ਸਹਾਇਕ ਹੈ।



ਨਿੰਬੂ ਪਾਣੀ ਪੀਣ ਨਾਲ ਸਰੀਰ 'ਚ ਟਾਕਸਿਨ ਬਾਹਰ ਨਿਕਲਦੇ ਹਨ ਤੇ ਲੀਵਰ ਨੂੰ ਡੀਟੌਕਸ ਕਰਨ ਵਿੱਚ ਮਦਦ ਮਿਲਦੀ ਹੈ।



ਇਹ ਇੱਕ ਆਮ ਜਾਣਕਾਰੀ ਹੈ ਇਸ ਲਈ ਵਧੇਰੇ ਜਾਣਕਾਰੀ ਲਈ ਤੁਸੀਂ ਡਾਕਟਰ ਨਾਲ ਸਲਾਹ ਕਰੋ