ਗਰਮੀਆਂ ਵਿੱਚ ਅੰਜੀਰ ਖਾਣੀ ਚੰਗੀ ਹੁੰਦੀ ਹੈ ਰੋਜ਼ ਅੰਜੀਰ ਖਾਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ ਅੰਜੀਰ ਖਾਣ ਨਾਲ ਸਰੀਰ ਦੀ ਇਮਿਊਨਿਟੀ ਬੂਸਟ ਹੁੰਦੀ ਹੈ ਸਰੀਰ ਨੂੰ ਐਨਰਜੀ ਮਿਲਦੀ ਹੈ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ ਸਰੀਰ ਦਾ ਭਾਰ ਘੱਟ ਹੁੰਦਾ ਹੈ ਬਲੱਡ ਸ਼ੂਗਰ ਲੈਵਲ ਘੱਟ ਹੁੰਦਾ ਹੈ ਡਾਈਜੇਸ਼ਨ ਸਹੀ ਹੁੰਦਾ ਹੈ ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਹਾਈ ਬੀਪੀ ਦੀ ਸਮੱਸਿਆ ਹੈ ਉਨ੍ਹਾਂ ਲੋਕਾਂ ਨੂੰ ਅੰਜੀਰ ਦਾ ਸੇਵਨ ਕਰਨਾ ਚਾਹੀਦਾ ਹੈ