ਭਿੰਡੀ ਵਿੱਚ ਫਾਈਬਰ ਹੁੰਦਾ ਹੈ ਜੋ ਕਬਜ਼ ਤੇ ਗੈਸ ਦੀ ਦਿੱਕਤ ਤੋਂ ਰਾਹਤ ਦਿੰਦਾ ਹੈ।

Published by: ਗੁਰਵਿੰਦਰ ਸਿੰਘ

ਭਿੰਡੀ ਖਾਣ ਨਾਲ ਸ਼ੂਗਰ ਦੀ ਬਿਮਾਰੀ ਦਾ ਖ਼ਤਰਾ ਬਹੁਤ ਹੱਦ ਤੱਕ ਘਟ ਜਾਂਦਾ ਹੈ।

ਭਿੰਡੀ ਵਿੱਚ ਪੇਕਿਟਨ ਨਾਮਕ ਫਾਈਬਰ ਹੁੰਦਾ ਹੈ ਜੋ ਕੈਲਸਟ੍ਰੋਲ ਘੱਟ ਕਰਨ ਵਿੱਚ ਮਦਦ ਕਰਦਾ ਹੈ।

Published by: ਗੁਰਵਿੰਦਰ ਸਿੰਘ

ਇਸ ਵਿੱਚ ਵਿਟਾਮਿਨ ਸੀ ਤੇ ਐਂਟੀਆਕਸੀਡੈਂਟਸ ਹੁੰਦੇ ਹਨ ਜੋ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਾਉਂਦੇਹਨ।

Published by: ਗੁਰਵਿੰਦਰ ਸਿੰਘ

ਇਸ ਵਿੱਚ ਕੈਲਸ਼ੀਅਮ ਤੇ ਮੈਗਨੀਸ਼ੀਅਮ ਹੁੰਦੇ ਹਨ ਜੋ ਹੱਡੀਆਂ ਦੀ ਮਜ਼ਬੂਤੀ ਲਈ ਫਾਇਦੇਮੰਦ ਹਨ।



ਇਸ ਦੇ ਐਂਟੀਆਕਸੀਡੈਂਟ ਗੁਣ ਚਮੜੀ ਨੂੰ ਹੈਲਥੀ ਤੇ ਚਮਕਦਾਰ ਰੱਖਦੇ ਹਨ।

Published by: ਗੁਰਵਿੰਦਰ ਸਿੰਘ

ਫਾਈਬਰ ਭਰਭੂਰ ਹੋਣ ਕਰਕੇ ਭਿੰਡੀ ਭੁੱਖ ਨੂੰ ਕਾਬੂ ਵਿੱਚ ਰੱਖਦੀ ਹੈ ਤੇ ਭਾਰ ਘਟਾਉਣ ਵਿੱਚ ਮਦਦਗਾਰ ਹੈ।



ਇਸ ਵਿੱਚ ਮੌਜੂਦ ਵਿਟਾਮਿਨ ਏ ਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਣ ਵਿੱਚ ਮਦਦ ਕਰਦਾ ਹੈ।



ਭਿੰਡੀ ਵਿੱਚ ਵਿਟਾਮਿਨ K ਤੇ ਫੋਲੇਟ ਹੁੰਦੇ ਹਨ ਜੋ ਦਿਮਾਗ ਦੀ ਤਾਕਤ ਨੂੰ ਵਧਾਉਂਦੇ ਹਨ।

Published by: ਗੁਰਵਿੰਦਰ ਸਿੰਘ