ਤਕਰੀਬਨ ਹਰ ਘਰ ਵਿੱਚ ਲਸਣ ਦੀ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਨੂੰ ਖਾਣ ਦੇ ਬਹੁਤ ਫ਼ਾਇਦੇ ਹਨ।

Published by: ਗੁਰਵਿੰਦਰ ਸਿੰਘ

ਪਰ ਕੀ ਤੁਸੀਂ ਜਾਣਦੇ ਹੋ ਖਾਲੀ ਪੇਟ ਲਸਣ ਖਾਣ ਨਾਲ ਸਰੀਰ ਨੂੰ ਕੀ-ਕੀ ਫ਼ਾਇਦੇ ਮਿਲ ਸਕਦੇ ਹਨ।

ਕੱਚੇ ਲਸਣ ਨਾਲ ਗਠੀਆ, ਜੋੜਾਂ ਦਾ ਦਰਦ, ਪਿੱਠ ਦਾ ਦਰਦ ਤੇ ਖੰਘ ਵਰਗੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ।

Published by: ਗੁਰਵਿੰਦਰ ਸਿੰਘ

ਲਸਣ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੋ ਜਾਂਦਾ ਹੈ ਇਸ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ।



ਲਸਣ ਵਿੱਚ ਐਂਟੀਆਕਸੀਡੈਂਟ ਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ।



ਕੱਚਾ ਲਸਣ ਖਾਣ ਨਾਲ ਬਲੱਡ ਸ਼ੂਗਰ ਕਾਬੂ ਵਿੱਚ ਰਹਿੰਦਾ ਹੈ।

Published by: ਗੁਰਵਿੰਦਰ ਸਿੰਘ

ਲਸਣ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਜਿਸ ਨਾਲ ਸਰੀਰ ਵਿੱਚੋਂ ਫੈਟ ਤੇਜ਼ੀ ਨਾਲ ਬਰਨ ਹੁੰਦੀ ਹੈ।



ਇਹ ਇੱਕ ਆਮ ਜਾਣਕਾਰੀ ਹੈ ਅਜੇ ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਦੀ ਜ਼ਰੂਰ ਸਲਾਹ ਲਓ