ਚਿਹਰੇ ‘ਤੇ ਸ਼ਹਿਦ ਲਾਉਣ ਨਾਲ ਕੀ ਹੁੰਦਾ?

ਸਕਿਨ ਦੀ ਦੇਖਭਾਲ ਲਈ ਲੋਕ ਕਈ ਤਰ੍ਹਾਂ ਦੇ ਨੁਸਖੇ ਅਪਣਾਉਂਦੇ ਹਨ

Published by: ਏਬੀਪੀ ਸਾਂਝਾ

ਇਨ੍ਹਾਂ ਵਿਚੋਂ ਇੱਕ ਹੈ ਸ਼ਹਿਦ

Published by: ਏਬੀਪੀ ਸਾਂਝਾ

ਸ਼ਹਿਦ ਸਕਿਨ ਦੀ ਦੇਖਭਾਲ ਲਈ ਵਰਤਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿ ਸ਼ਹਿਦ ਚਿਹਰੇ 'ਤੇ ਲਾਉਣ ਨਾਲ ਕੀ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਕਿਨ ਕੋਮਲ ਅਤੇ ਹਾਈਡ੍ਰੇਟ ਰਹਿੰਦੀ ਹੈ

Published by: ਏਬੀਪੀ ਸਾਂਝਾ

ਇਹ ਚਿਹਰੇ ਦੀ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਪੁਰਾਣੇ ਦਾਗ-ਧੱਬੇ ਦੂਰ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਡੈੱਡ ਸਕਿਨ ਸੈਲਸ ਹੱਟ ਜਾਂਦੇ ਹਨ

Published by: ਏਬੀਪੀ ਸਾਂਝਾ

ਇਸ ਦੇ ਨਾਲ ਚਿਹਰੇ 'ਤੇ ਚਮਕ ਆ ਜਾਂਦੀ ਹੈ

Published by: ਏਬੀਪੀ ਸਾਂਝਾ