ਹਲਦੀ ਵਿੱਚ ਮੌਜੂਦ ਤੱਤ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨੂੰ ਵਧਾ ਦਿੰਦੇ ਹਨ।

Published by: ਗੁਰਵਿੰਦਰ ਸਿੰਘ

ਹਲਦੀ ਦੇ ਐਂਟੀ ਇੰਫਲੇਮੇਟਰੀ ਗੁਣ ਸੋਜ ਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

ਰਾਤ ਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਨੀਂਦ ਦੀ ਗੁਣਵੱਤਾ ਵਿੱਚ ਵੀ ਕਾਫੀ ਸੁਧਾਰ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਹਲਦੀ ਦੀ ਐਂਟੀਆਕਸੀਡੈਂਟ ਇਫੈਕਟ ਚਮੜੀ ਨੂੰ ਸਾਫ ਤੇ ਚਮਕਦਾਰ ਬਣਾਉਂਦਾ ਹੈ।

ਇਹ ਪੇਟ ਵਿੱਚ ਜਲਣ ਤੇ ਗੈਸ ਦੀ ਸਮੱਸਿਆ ਨੂੰ ਵੀ ਖ਼ਤਮ ਕਰ ਦਿੰਦਾ ਹੈ।

Published by: ਗੁਰਵਿੰਦਰ ਸਿੰਘ

ਦੁੱਧ ਵਿੱਚ ਮੌਜੂਦ ਕੈਲਸ਼ੀਅਮ ਤੇ ਹਲਦੀ ਦੇ ਗੁਣ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।



ਹਲਦੀ ਵਾਲਾ ਦੁੱਧ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਸਹਾਇਕ ਹੁੰਦਾ ਹੈ।