ਸਰਦੀਆਂ 'ਚ ਗੁੜ ਦੀ ਚਾਹ ਪੀਣ ਨਾਲ ਨਾ ਸਿਰਫ ਸਰੀਰ ਨੂੰ ਗਰਮੀ ਮਿਲਦੀ ਹੈ, ਸਗੋਂ ਇਹ ਤੁਹਾਡੀ ਚਮੜੀ ਲਈ ਵੀ ਫਾਇਦੇਮੰਦ ਸਾਬਤ ਹੋ ਸਕਦੀ ਹੈ।