ਸਰੀਰ ਨੂੰ ਸਿਹਤਮੰਦ ਰੱਖਣ ਲਈ ਵੱਧ ਪਾਣੀ ਪੀਣਾ ਜ਼ਰੂਰੀ ਹੁੰਦਾ ਹੈ



ਪਰ ਕਿਸੇ ਵੀ ਚੀਜ਼ ਦਾ ਲੋੜ ਤੋਂ ਵੱਧ ਸੇਵਨ ਕਰਨਾ ਸਹੀ ਨਹੀਂ ਹੁੰਦਾ ਹੈ



ਅਜਿਹੇ ਵਿੱਚ ਜੇਕਰ ਤੁਸੀਂ ਗਰਮੀ ਕਰਕੇ ਜ਼ਿਆਦਾ ਪਾਣੀ ਪੀਂਦੇ ਹੋ



ਤਾਂ ਇਹ ਤੁਹਾਡੀ ਸਿਹਤ ਦੇ ਲਈ ਨੁਕਸਾਨਦਾਇਕ ਹੋ ਸਕਦਾ ਹੈ



ਸਰੀਰ ਵਿੱਚ ਪਾਣੀ ਦੀ ਵੱਧ ਮਾਤਰਾ ਹੋਣ ਕਰਕੇ ਦਿਮਾਗ 'ਤੇ ਬੂਰਾ ਅਸਰ ਪੈਂਦਾ ਹੈ



ਇਸ ਦੇ ਨਾਲ ਹੀ ਸਰੀਰ ਵਿੱਚ ਸੋਡੀਅਮ ਦੀ ਕਮੀ ਵੀ ਹੋ ਸਕਦੀ ਹੈ



ਸਰੀਰ ਵਿੱਚ ਸੋਡੀਅਮ ਦੀ ਕਮੀ ਹੋਣ ਕਰਕੇ ਸਰੀਰ ਵਿੱਚ ਸੋਜ ਵੀ ਆ ਸਕਦੀ ਹੈ



ਇੱਕ ਆਮ ਵਿਅਕਤੀ ਨੂੰ ਇੱਕ ਦਿਨ ਵਿੱਚ 2-3 ਲੀਟਰ ਪਾਣੀ ਪੀਣਾ ਚਾਹੀਦਾ ਹੈ



ਜੇਕਰ ਤੁਹਾਡੇ ਸਰੀਰ ਵਿੱਚ ਪਾਣੀ ਦੀ ਮਾਤਰਾ ਵੱਧ ਹੋਵੇਗੀ



ਤਾਂ ਤੁਹਾਡਾ ਐਨਰਜੀ ਲੈਵਲ ਲੋ ਰਹੇਗਾ ਅਤੇ ਬੇਚੈਨੀ ਮਹਿਸੂਸ ਹੋਵੇਗੀ