ਲਸਣ ਖਾਣੇ ਵਿੱਚ ਸੁਆਦ ਲਿਆਉਣ ਦੇ ਨਾਲ ਨਾਲ ਤੁਹਾਡੀ ਸਿਹਤ ਨੂੰ ਵੀ ਬਣਾ ਕੇ ਰੱਖਦਾ ਹੈ।

Published by: ਗੁਰਵਿੰਦਰ ਸਿੰਘ

ਜੇ ਤੁਸੀਂ ਸਵੇਰੇ ਖਾਲੀ ਪੇਟ 2 ਕਲੀਆਂ ਲਸਣ ਦੀਆਂ ਖਾਂਦੇ ਹੋ ਤਾਂ ਸਰੀਰ ਕਈ ਬਿਮਾਰੀਆਂ ਤੋਂ ਬਚ ਸਕਦਾ ਹੈ।

ਲਸਣ ਵਿੱਚ ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ ਜੋ ਫਿਨਸੀਆਂ ਤੇ ਹੋਰ ਤਰ੍ਹਾਂ ਦੀ ਇਨਫੈਕਸ਼ਨ ਤੋਂ ਬਚਾਉਂਦਾ ਹੈ।

Published by: ਗੁਰਵਿੰਦਰ ਸਿੰਘ

ਲਸਣ ਵਿੱਚ ਮੌਜੂਦ ਤੱਤ ਮੇਟਾਬੋਲਿਜ਼ਮ ਨੂੰ ਵਧਾਉਂਦੇ ਹਨ ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਲਸਣ ਵਿੱਚ ਐਂਟੀਇਫਲੇਮੇਟਰੀ ਗੁਣ ਹੁੰਦੇ ਹਨ ਜੋ ਸੋਜ਼ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

ਸਵੇਰੇ ਖਾਲੀ ਪੇਟ ਲਸਣ ਖਾਣ ਨਾਲ ਦਿਲ ਨੂੰ ਤੰਦਰੁਸਤ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਲਸਣ ਵਿੱਚ ਇੱਕ ਅਜਿਹਾ ਤੱਤ ਹੁੰਦਾ ਹੈ ਜੋ ਖਰਾਬ ਕਲੋਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।



ਇਹ ਇੱਕ ਆਮ ਜਾਣਕਾਰੀ ਹੈ ਇਸ ਬਾਬਤ ਵਧੇਰੇ ਜਾਣ ਲਈ ਡਾਕਟਰ ਨਾਲ ਜ਼ਰੂਰ ਸਲਾਹ ਕਰੋ