ਗੁੜ ਸਾਡੀ ਸਿਹਤ ਲਈ ਬਹੁਤ ਲਾਭਕਾਰੀ ਮੰਨਿਆ ਜਾਂਦਾ ਹੈ, ਇਸ ਵਿੱਚ ਸਰੀਰ ਲਈ ਜ਼ਰੂਰੀ ਪੋਸ਼ਕ ਤੱਕ ਪਾਏ ਜਾਂਦੇ ਹਨ।

Published by: ਗੁਰਵਿੰਦਰ ਸਿੰਘ

ਗੁੜ ਵਿੱਚ ਸਰੀਰ ਲਈ ਜ਼ਰੂਰੀ ਵਿਟਾਮਿਨ, ਮਿਨਰਲ, ਫਾਈਬਰ ਆਦਿ ਪੋਸ਼ਤ ਤੱਤਾ ਹੁੰਦੇ ਹਨ।

ਰੋਜ਼ਾਨਾ ਸਵੇਰੇ-ਸਵੇਰੇ ਗੁੜ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ ਤੇ ਸਰੀਰ ਮਜਬੂਤ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਕੁਝ ਲੋਕਾਂ ਦੇ ਮਨ ਵਿੱਚ ਇਹ ਸਵਾਲ ਰਹਿੰਦਾ ਹੈ ਕਿ, ਰੋਜ਼ ਗੁੜ ਖਾਣ ਨਾਲ ਭਾਰ ਵਧ ਜਾਂਦਾ ਹੈ।

ਸਿਹਤ ਮਾਹਰਾਂ ਦੀ ਮੁਤਾਬਕ, ਗੁੜ ਵਿੱਚ ਕੈਲੋਰੀ ਜ਼ਿਆਦਾ ਹੁੰਦੀ ਹੈ। ਇਸ ਵਿੱਚ ਸ਼ੂਗਰ ਤੇ ਕਾਰਬੋਹਾਈਡ੍ਰੇਟ ਦੀ ਮਾਤਰਾ ਵੀ ਪਾਈ ਜਾਂਦੀ ਹੈ।

Published by: ਗੁਰਵਿੰਦਰ ਸਿੰਘ

ਇਹ ਪੋਸ਼ਕ ਤੱਕ ਭਾਰ ਵਧਾਉਣ ਲਈ ਜ਼ਿੰਮੇਵਾਰ ਮੰਨੇ ਜਾਂਦੇ ਹਨ

ਇਸ ਲਈ ਜੇ ਤੁਸੀਂ ਰੋਜ਼ ਗੁੜ ਖਾਂਦੇ ਹੋ ਤਾਂ ਇਸ ਨਾਲ ਭਾਰ ਵਧਣ ਦਾ ਖ਼ਤਰਾ ਵਧ ਜਾਂਦਾ ਹੈ।

Published by: ਗੁਰਵਿੰਦਰ ਸਿੰਘ

ਗੁੜ 'ਚ ਫਾਇਬਰ ਦੀ ਮਾਤਰਾ ਵੀ ਹੁੰਦੀ ਹੈ, ਇਹ ਪਾਚਨ ਪ੍ਰਕੀਰਿਆ ਨੂੰ ਠੀਕ ਰੱਖਦਾ ਹੈ

Published by: ਗੁਰਵਿੰਦਰ ਸਿੰਘ

ਰੋਜ਼ਾਨਾ ਗੁੜ ਖਾਣ ਨਾਲ ਖ਼ੂਨ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ। ਇਸ ਦੇ ਨਾਲ ਵੀ ਹੈਲਥੀ ਵੇਟ ਗੇਨ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਗੁੜ ਲਾਭਕਾਰੀ ਹੋਣ ਤੋਂ ਇਲਾਵਾ ਮਿੱਠਾ ਵੀ ਹੁੰਦਾ ਹੈ ਜਿਸ ਨਾਲ ਸ਼ੁਗਰ ਦਾ ਲੇਵਲ ਵਧ ਸਕਦਾ ਹੈ।

Published by: ਗੁਰਵਿੰਦਰ ਸਿੰਘ