ਕਈ ਔਰਤਾਂ ਆਪਣੇ ਛੋਟੇ ਬੱਚਿਆਂ ਨੂੰ ਬੋਤਲ ਨਾਲ ਦੁੱਧ ਪਿਲਾਉਂਦੀਆਂ ਹਨ ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਜਿਹੀਆਂ ਹੁੰਦੀਆਂ ਹਨ, ਜਿਹੜੀਆਂ ਆਪਣਾ ਦੁੱਧ ਨਹੀਂ ਦਿੰਦੀਆਂ ਹਨ ਤੁਹਾਨੂੰ ਪਤਾ ਹੈ ਕਿ ਪਲਾਸਟਿਕ ਦੀ ਬੋਤਲ ਨਾਲ ਦੁੱਧ ਪਿਲਾਉਣਾ ਕਿੰਨਾ ਖਤਰਨਾਕ ਹੈ ਪਲਾਸਿਟਕ ਦੀ ਬੋਤਲ ਵਿੱਚ ਕਈ ਤਰ੍ਹਾਂ ਦੇ ਹਾਨੀਕਾਰਕ ਕੈਮੀਕਲ ਹੁੰਦੇ ਹਨ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਕਾਫੀ ਨੁਕਸਾਨ ਹੁੰਦਾ ਹੈ ਬੋਤਲ ਨਾਲ ਲਗਾਤਾਰ ਦੁੱਧ ਪਿਲਾਉਣ ਨਾਲ ਬੱਚੇ ਦੇ ਗਲੇ ਵਿੱਚ ਸੋਜ ਹੋ ਜਾਂਦੀ ਹੈ ਦਿਲ, ਗੁਰਦੇ, ਲੀਵਰ ਅਤੇ ਫੇਫੜਿਆਂ ਦੀ ਬਿਮਾਰੀ ਹੋ ਸਕਦੀ ਹੈ ਇਸ ਨਾਲ ਉਲਟੀ, ਦਸਤ ਅਤੇ ਡਾਇਰੀਆ ਵਰਗੀ ਸਮੱਸਿਆ ਹੋ ਸਕਦੀ ਹੈ ਪਲਾਸਟਿਕ ਦੀ ਬੋਤਲ ਨਾਲ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ‘ਤੇ ਅਸਰ ਪੈਂਦਾ ਹੈ ਇਸ ਤੋਂ ਇਲਾਵਾ ਇਹ ਬੱਚਿਆਂ ਦੇ ਦਿਮਾਗ ‘ਤੇ ਵੀ ਨਕਾਰਾਤਮਕ ਅਸਰ ਪਾਉਂਦਾ ਹੈ