ਰੋਟੀ ‘ਤੇ ਘਿਓ ਲਾਉਣ ਨਾਲ ਕਿੰਨੀ ਕੈਲੋਰੀ ਵੱਧ ਜਾਂਦੀ ਹੈ

Published by: ਏਬੀਪੀ ਸਾਂਝਾ

ਰੋਟੀ ‘ਤੇ ਇੱਕ ਚਮਚ ਘਿਓ ਲਾਉਣ ਦੇ ਕਈ ਸਾਰੇ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਆਮ ਤੌਰ ‘ਤੇ 1 ਛੋਟਾ ਚਮਚ ਘਿਓ ਲਾਉਣ ਨਾਲ ਰੋਟੀ ਵਿੱਚ ਲਗਭਗ 45 ਤੋਂ 50 ਕੈਲੋਰੀ ਵੱਧ ਜਾਂਦੀ ਹੈ

Published by: ਏਬੀਪੀ ਸਾਂਝਾ

ਰੋਟੀ ‘ਤੇ ਘਿਓ ਲਾਉਣ ਨਾਲ ਉਸ ਦਾ ਗਲਾਈਸੇਮਿਕ ਇੰਡੈਕਸ ਘੱਟ ਹੋ ਜਾਂਦਾ ਹੈ, ਜਿਸ ਨਾਲ ਬਲੱਡ ਸ਼ੂਗਰ ਅਚਾਨਕ ਨਹੀਂ ਵਧਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਘਿਓ ਰੋਟੀ ਨੂੰ ਪਚਾਉਣ ਵਿੱਚ ਸੌਖਾ ਬਣਾਉਂਦਾ ਹੈ, ਜਿਸ ਨਾਲ ਕਬਜ ਦੀ ਸਮੱਸਿਆ ਨਹੀਂ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਹ ਵਿਟਾਮਿਨ A, D, E ਅਤੇ k ਦਾ ਬਿਹਤਰੀਨ ਸਰੋਤ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਘਿਓ ਲੰਬੇ ਸਮੇਂ ਤੱਕ ਊਰਜਾਵਾਨ ਬਣਾ ਕੇ ਰੱਖਦਾ ਹੈ ਅਤੇ ਛੇਤੀ ਭੁੱਖ ਨਹੀਂ ਲੱਗਣ ਦਿੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਘਿਓ ਖਾਣ ਨਾਲ ਸਕਿਨ ਡ੍ਰਾਈ ਨਹੀਂ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਸ ਵਿੱਚ ਮੌਜੂਦ ਵਿਟਾਮਿਨ ਕੇ ਹੱਡੀਆਂ ਦੇ ਲਈ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਪਰ ਇੱਕ ਗੱਲ ਦਾ ਧਿਆਨ ਰੱਖੋ ਕਿ ਜ਼ਿਆਦਾ ਮਾਤਰਾ ਵਿੱਚ ਘਿਓ ਖਾਣ ਨਾਲ ਮੋਟਾਪੇ ਦਾ ਖਤਰਾ ਵੱਧ ਸਕਦਾ ਹੈ

Published by: ਏਬੀਪੀ ਸਾਂਝਾ