ਸਰੀਰ ਨੂੰ ਸਹੀ ਢੰਗ ਨਾਲ ਚਲਾਉਣ ਲਈ ਨਮਕ ਜ਼ਰੂਰੀ ਹੈ।

Published by: ਗੁਰਵਿੰਦਰ ਸਿੰਘ

ਪਰ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।

ਤਾਂ ਆਓ ਜਾਣਦੇ ਹਾਂ ਤੁਹਾਨੂੰ ਇੱਕ ਦਿਨ ਵਿੱਚ ਕਿੰਨਾ ਨਮਕ ਖਾਣਾ ਚਾਹੀਦਾ ਹੈ ਜਿਸ ਨਾਲ ਤੁਹਾਡੀ ਸਿਹਤ ਉੱਤੇ ਕੋਈ ਮਾੜਾ ਅਸਰ ਨਾ ਪਵੇ।

Published by: ਗੁਰਵਿੰਦਰ ਸਿੰਘ

1 ਸਾਲ ਤੱਕ ਦੇ ਬੱਚੇ ਨੂੰ 1 ਗ੍ਰਾਮ ਤੋਂ ਵੀ ਘੱਟ ਨਮਕ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਕਿਡਨੀ ਪੂਰੀ ਤਰ੍ਹਾਂ ਨਾਲ ਵਿਕਸਤ ਨਹੀਂ ਹੁੰਦੀ।



1 ਤੋਂ 3 ਸਾਲ ਤੱਕ ਦੇ ਬੱਚਿਆਂ ਨੂੰ 2 ਗ੍ਰਾਮ ਨਮਕ ਹੀ ਦੇਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

4 ਤੋਂ 8 ਸਾਲ ਤੱਕ ਦੇ ਬੱਤਿਆਂ ਨੂੰ 3 ਗ੍ਰਾਮ ਨਮਕ ਦੇਣਾ ਚਾਹੀਦਾ ਹੈ, ਇਸ ਮੌਕੇ ਫਾਸਟ ਫੂਡ ਤੋਂ ਬੱਚਿਆਂ ਨੂੰ ਦੂਰ ਰੱਖੋ।

9 ਤੋਂ 18 ਸਾਲ ਦੇ ਨੌਜਵਾਨਾਂ ਨੂੰ ਨਮਕ ਦੀ ਜ਼ਿਆਦਾ ਲੋੜ ਹੁੰਦੀ ਹੈ। ਅਜਿਹੇ ਵਿੱਚ ਇਹ 5 ਗ੍ਰਾਮ ਤੱਕ ਨਮਕ ਖਾ ਸਕਦੇ ਹਨ।

Published by: ਗੁਰਵਿੰਦਰ ਸਿੰਘ

19 ਸਾਲ ਤੋਂ ਉੱਪਰ ਲਈ ਵੀ 5 ਗ੍ਰਾਮ ਸਹੀ ਹੈ ਪਰ ਕਿਹਾ ਜਾਂਦਾ ਹੈ ਕਿ ਆਮ ਹਾਲਤ ਵਿੱਚ 3 ਗ੍ਰਾਮ ਖਾਣਾ ਚਾਹੀਦਾ ਹੈ।

65 ਤੋਂ ਜ਼ਿਆਦਾ ਉਮਰ ਵਾਲੇ ਲੋਕਾਂ ਨੂੰ 5 ਗ੍ਰਾਮ ਤੋਂ ਵੱਧ ਨਹੀਂ ਖਾਣਾ ਚਾਹੀਦਾ ਕਿਉਂਕਿ ਇਹ ਨੁਕਸਾਨਦਾਇਕ ਹੈ।



ਜੇ ਤੁਹਾਨੂੰ ਬੀਪੀ ਜਾਂ ਸ਼ੂਗਰ ਦੀ ਬਿਮਾਰੀ ਹੈ ਤਾਂ ਨਮਕ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।