Papaya Leaf Reduce white hair: ਚਿੱਟੇ ਵਾਲ ਇੱਕ ਅਜਿਹੀ ਸਮੱਸਿਆ ਹੈ ਜੋ ਆਮ ਤੌਰ 'ਤੇ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ। ਅੱਜ ਕੱਲ੍ਹ ਬਹੁਤ ਛੋਟੀ ਉਮਰ ਦੇ ਵਿੱਚ ਚਿੱਟੇ ਵਾਲ ਆ ਜਾਂਦੇ ਹਨ।