ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਹੋਣਗੀਆਂ। ਜਦਕਿ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ