ਸਰੀਰਕ ਸੰਬੰਧ ਬਣਾਉਣ ਤੋਂ ਤੁਰੰਤ ਬਾਅਦ ਕੀ ਕਰਨਾ ਚਾਹੀਦਾ ਹੈ?

ਬਹੁਤ ਘੱਟ ਮਰਦਾਂ ਅਤੇ ਔਰਤਾਂ ਨੂੰ ਪਤਾ ਹੁੰਦਾ ਹੈ ਕਿ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਕੀ ਕਰਨਾ ਚਾਹੀਦਾ ਹੈ

ਬਹੁਤ ਸਾਰੇ ਮਰਦ ਅਤੇ ਔਰਤਾਂ ਸੰਬੰਧ ਬਣਾਉਂਦਿਆਂ ਹੀ ਸੌਂ ਜਾਂਦੇ ਹਨ

ਆਓ ਜਾਣਦੇ ਹਾਂ ਸਰੀਰਕ ਸੰਬੰਧ ਬਣਾਉਣ ਤੋਂ ਤੁਰੰਤ ਬਾਅਦ ਕੀ ਕਰਨਾ ਚਾਹੀਦਾ ਹੈ

ਇਸ ਤੋਂ ਤੁਰੰਤ ਬਾਅਦ ਪਿਸ਼ਾਬ ਜ਼ਰੂਰ ਜਾਣਾ ਚਾਹੀਦਾ ਹੈ



ਇਸ ਨਾਲ ਯੂਰਿਨ ਵਿੱਚ ਬੈਕਟੀਰੀਆ ਹੋਣ ਦਾ ਖਤਰਾ ਘੱਟ ਰਹਿੰਦਾ ਹੈ

ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਾਣੀ ਪੀਓ

ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪ੍ਰਾਈਵੇਟ ਪਾਰਟ ਨੂੰ ਸਾਬਣ ਅਤੇ ਪਾਣੀ ਨਾਲ ਸਾਫ ਕਰੋ

ਜੇਕਰ ਤੁਸੀਂ ਕੰਡੋਮ ਦੀ ਵਰਤੋਂ ਕੀਤੀ ਹੈ ਤਾਂ ਜ਼ਰੂਰ ਧਿਆਨ ਦਿਓ ਕਿ ਉਹ ਫਟਿਆ ਹੋਇਆ ਤਾਂ ਨਹੀਂ ਹੈ

ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਕੁਝ ਦੇਰ ਆਰਾਮ ਕਰੋ ਅਤੇ ਆਪਣੇ ਸਰੀਰ ਨੂੰ ਰਿਲੈਕਸ ਹੋਣ ਦਿਓ