ਮਿਸ਼ਰੀ ਅਤੇ ਸੌਂਫ ਖਾਣਾ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੈ, ਇਸ ਨਾਲ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ ਸੌਂਫ ਵਿੱਚ ਸੋਡੀਅਮ, ਪੋਟਾਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ, ਉੱਥੇ ਹੀ ਮਿਸ਼ਰੀ ਵਿੱਚ ਪ੍ਰੋਟੀਨ, ਫਾਈਬਰ, ਕਾਰਬੋਹਾਈਡ੍ਰੇਟ ਅਤੇ ਆਇਰਨ ਪਾਇਆ ਜਾਂਦਾ ਹੈ ਜੇਕਰ ਤੁਸੀਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਕਰਦੇ ਹੋ ਤਾਂ ਇਸ ਕਰਕੇ ਸਰੀਰ ਵਿੱਚ ਹੋਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ, ਜਿਸ ਕਰਕੇ ਬਲੱਡ ਸਰਕੂਲੇਸ਼ਨ ਸਹੀ ਰਹਿੰਦਾ ਹੈ ਮਿਸ਼ਰੀ ਅਤੇ ਸੌਂਫ ਖਾਣ ਨਾਲ ਪੇਟ ਸਾਫ ਰਹਿੰਦਾ ਹੈ ਮਿਸ਼ਰੀ ਅਤੇ ਸੌਂਫ ਖਾਣ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ ਇਸ ਦੇ ਨਾਲ ਹੀ ਮਿਸ਼ਰੀ ਅਤੇ ਸੌਂਫ ਦੇ ਸਵਨ ਨਾਲ ਮੂੰਹ ਦੀ ਬਦਬੂ ਦੂਰ ਹੁੰਦੀ ਹੈ ਇਸ ਦੇ ਸੇਵਨ ਨਾਲ ਪੇਟ ਸਾਫ ਰਹਿੰਦਾ ਹੈ ਅਤੇ ਮੂੰਹ ਦੀ ਬਦਬੂ ਦੂਰ ਹੁੰਦੀ ਹੈ