ਦੁੱਧ ਇੱਕ ਅਜਿਹੀ ਚੀਜ਼ ਹੈ ਜਿਸ ਦੀ ਹਰ ਘਰ ਵਿੱਚ ਰੋਜ਼ ਵਰਤੋਂ ਕੀਤੀ ਜਾਂਦੀ ਹੈ। ਪਰ ਜਿਸ ਤਰ੍ਹਾਂ ਫਲਾਂ ਅਤੇ ਸਬਜ਼ੀਆਂ ਨੂੰ ਰਸਾਇਣਾਂ ਨਾਲ ਪਕਾਇਆ ਜਾਂਦਾ ਹੈ, ਉਸੇ ਤਰ੍ਹਾਂ ਦੁੱਧ ਵਿੱਚ ਵੀ ਮਿਲਾਵਟ ਕੀਤੀ ਜਾਂਦੀ ਹੈ।