ਕੀ ਜਨਮ ਅਸ਼ਟਮੀ ਦੇ ਵਰਤ ਦੌਰਾਨ ਖੀਰਾ ਖਾ ਸਕਦੇ ਹਾਂ

Published by: ਏਬੀਪੀ ਸਾਂਝਾ

ਇਸ ਸਾਲ ਭਾਦੋ ਦੀ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਦਿਵਸ ਮਨਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਵਾਰ 26 ਅਤੇ 27 ਅਗਸਤ ਨੂੰ ਇਹ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਇਸ ਤਿਉਹਾਰ 'ਤੇ ਬਹੁਤ ਸਾਰੇ ਭਗਤ ਵਰਤ ਰੱਖਦੇ ਹਨ

Published by: ਏਬੀਪੀ ਸਾਂਝਾ

ਜਿਸ ਨਾਲ ਭਗਵਾਨ ਕ੍ਰਿਸ਼ਨ ਦੀ ਕਿਰਪਾ ਉਨ੍ਹਾਂ 'ਤੇ ਬਣੀ ਰਹਿੰਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਵੀ ਜਨਮ ਅਸ਼ਟਮੀ ਵਾਲੇ ਦਿਨ ਵਰਤ ਰੱਖ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਖੀਰਾ ਖਾ ਸਕਦੇ ਹੋ ਜਾਂ ਨਹੀਂ

Published by: ਏਬੀਪੀ ਸਾਂਝਾ

ਕੀ ਤੁਸੀਂ ਜਨਮ ਅਸ਼ਟਮੀ 'ਤੇ ਖੀਰਾ ਖਾ ਸਕਦੇ ਹੋ

Published by: ਏਬੀਪੀ ਸਾਂਝਾ

ਇਸ ਦਿਨ ਵਰਤ ਦੇ ਦੌਰਾਨ ਖੀਰਾ ਖਾਣਾ ਮਨ੍ਹਾ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਪਿੱਛੇ ਤਰਕ ਇਹ ਹੈ ਕਿ ਇਸ ਨੂੰ ਭਗਵਾਨ ਛੱਪਨ ਭੋਗ ਵਿੱਚ ਸ਼ਾਮਲ ਕੀਤਾ ਜਾਂਦਾ ਹੈ

Published by: ਏਬੀਪੀ ਸਾਂਝਾ

ਜਿਸ ਤੋਂ ਬਾਅਦ ਇਸ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਇਆ ਜਾਂਦਾ ਹੈ, ਜਿਸ ਕਰਕੇ ਵਰਤ ਦੇ ਦੌਰਾਨ ਤੁਸੀਂ ਇਸ ਨੂੰ ਨਹੀਂ ਖਾ ਸਕਦੇ ਹੋ

Published by: ਏਬੀਪੀ ਸਾਂਝਾ