ਅਮਰੂਦ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਅਮਰੂਦ ਖਾਣ ਦੇ ਕੀ ਫਾਇਦੇ ਹਨ? ਅਮਰੂਦ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ ਇਸ ਦੇ ਸੇਵਨ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ ਇਸ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ। ਜੋ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ ਇਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ ਅਮਰੂਦ ਦੇ ਪੱਤਿਆਂ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਜ਼ਖਮਾਂ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦਾ ਹੈ