ਹਰ ਵਿਅਕਤੀ ਦੀ ਸੋਚ ਅਤੇ ਸੁਭਾਅ ਇੱਕ ਦੂਜੇ ਤੋਂ ਵੱਖਰਾ ਹੁੰਦਾ ਹੈ ਪਰ ਫਿਰ ਵੀ ਘਰ ਵਿੱਚ ਹਰ ਕੋਈ ਇੱਕ ਦੂਜੇ ਨਾਲ ਸੰਤੁਲਨ ਬਣਾ ਕੇ ਰੱਖਦਾ ਹੈ