ਵਾਲਾਂ ਦੇ ਝੜਨ ਨੂੰ ਰੋਕਣ ਲਈ ਅਸੀਂ ਬਹੁਤ ਸਾਰੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਾਂ ਪਰ ਇਨ੍ਹਾਂ 'ਚ ਮੌਜੂਦ ਰਸਾਇਣ ਵਾਲਾਂ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ।