ਗਰਮੀਆਂ ਸ਼ੁਰੂ ਹੁੰਦੇ ਹੀ ਘਰ ਦੇ ਬਜ਼ੁਰਗ ਹੀਟਸਟ੍ਰੋਕ ਤੋਂ ਬਚਣ ਲਈ ਪਿਆਜ਼ ਨੂੰ ਡਾਈਟ 'ਚ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ।