ਜ਼ਿਆਦਾ ਜੰਕ ਫੂਡ ਖਾਣ ਨਾਲ ਹੁੰਦੀਆਂ ਆਹ ਸਮੱਸਿਆਵਾਂ

Published by: ਏਬੀਪੀ ਸਾਂਝਾ

ਅੱਜ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਲੋਕਾਂ ਕੋਲ ਖਾਣਾ ਬਣਾਉਣ ਦਾ ਸਮਾਂ ਘੱਟ ਹੁੰਦਾ ਜਾ ਰਿਹਾ ਹੈ

ਅਜਿਹੇ ਵਿੱਚ ਜੰਕ ਫੂਡ਼ ਸਾਡੀ ਜਿੰਦਗੀ ਦਾ ਹਿੱਸਾ ਬਣ ਗਏ ਹਨ

ਜੰਕ ਫੂਡ ਖਾਣ ਨਾਲ ਸਰੀਰ ਵਿੱਚ ਕਈ ਤਰ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਪੈਦਾ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਫਾਸਟ ਫੂਡ ਵਿੱਚ ਮੌਜੂਦ ਟ੍ਰਾਂਸ ਫੈਟ, ਕੋਲੈਸਟ੍ਰੋਲ ਅਤੇ ਸੋਡੀਅਮ ਬਲੱਡ ਪ੍ਰੈਸ਼ਰ ਵਧਾਉਂਦੇ ਹਨ

Published by: ਏਬੀਪੀ ਸਾਂਝਾ

ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਜੰਕ ਫੂਡ਼ ਵਿੱਚ ਫਾਈਬਰ ਦੀ ਮਾਤਰਾ ਬੇਹੱਦ ਘੱਟ ਹੁੰਦੀ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਕਬਜ਼, ਗੈਸ ਅਤੇ ਐਸੀਡਿਟੀ ਵਰਗੀ ਪਾਚਨ ਸਮੱਸਿਆਵਾਂ ਵੱਧ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਪ੍ਰੋਸੈਸ਼ਡ ਫੂਡ ਖਾਣ ਨਾਲ ਬਲੱਡ ਸ਼ੂਗਰ ਤੇਜ਼ੀ ਨਾਲ ਵੱਧ ਜਾਂਦਾ ਹੈ, ਇਸ ਨਾਲ ਟਾਈਪ-2 ਡਾਈਬਟੀਜ਼ ਦਾ ਖਤਰਾ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਕਈ ਰਿਸਰਚ ਦੱਸਦੀ ਹੈ ਕਿ ਜੰਕ ਫੂਡ਼ ਖਾਣ ਵਾਲਿਆਂ ਵਿੱਚ ਡਿਪਰੈਸ਼ਨ, ਤਣਾਅ ਅਤੇ ਚਿੰਤਾ ਵਰਗੀ ਸਮੱਸਿਆਵਾਂ ਵੱਧ ਸਕਦੀਆਂ ਹਨ

Published by: ਏਬੀਪੀ ਸਾਂਝਾ