ਮਾਹਰਾਂ ਦਾ ਕਹਿਣਾ ਹੈ ਕਿ ਚਾਹ ਵਿੱਚ ਕੈਫੀਨ ਦੀ ਮਾਤਰਾ ਵੱਧ ਹੁੰਦੀ ਹੈ, ਜੋ ਕਿ ਸਰੀਰ ਨੂੰ ਡੀਹਾਈਡ੍ਰੇਟ ਕਰ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਵਾਰ-ਵਾਰ ਪਿਸ਼ਾਬ ਆ ਸਕਦਾ ਹੈ, ਜਿਸ ਕਰਕੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ



ਗਰਮੀਆਂ ਵਿੱਚ ਜ਼ਿਆਦਾ ਚਾਹ ਇਸ ਕਰਕੇ ਨਹੀਂ ਪੀਣੀ ਚਾਹੀਦੀ ਕਿਉਂਕਿ ਇਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ।



ਸਿਹਤ ਮਾਹਰਾਂ ਦੇ ਮੁਤਾਬਕ ਗਰਮੀਆਂ ਵਿੱਚ ਜ਼ਿਆਦਾ ਚੀਹ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਗੈਸ ਬਣ ਸਕਦੀ ਹੈ ਅਤੇ ਨਾਲ ਹੀ ਪਾਚਨ ਸਬੰਧੀ ਸਮੱਸਿਆ ਹੋ ਸਕਦੀ ਹੈ



ਗਰਮੀਆਂ ਵਿੱਚ ਜ਼ਿਆਦਾ ਚਾਹ ਪੀਣ ਨਾਲ ਤਣਾਅ ਤੇ ਸਿਰਦਰਦ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ



ਇਸ ਕਰਕੇ ਜ਼ਿਆਦਾ ਚੀਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ



ਇਸ ਨਾਲ ਹੋਰ ਵੀ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ