ਪਾਣੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ ਪਰ ਜ਼ਿਆਦਾ ਪਾਣੀ ਪੀਣਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

Published by: ਗੁਰਵਿੰਦਰ ਸਿੰਘ

ਜ਼ਿਆਦਾ ਪਾਣੀ ਪੀਣ ਨਾਲ ਹਾਈਪੋਨੇਟ੍ਰੇਮਿਆ ਹੋ ਸਕਦਾ ਹੈ ਜਿਸ ਨਾਲ ਖ਼ੂਨ ਵਿੱਚ ਸੋਡੀਅਮ ਦਾ ਪੱਧਰ ਘਟ ਜਾਂਦਾ ਹੈ।

ਇਸ ਨਾਲ ਸੋਜ਼, ਸਿਰਦਰਦ, ਥਕਾਨ ਤੇ ਕਦੇ ਕਦੇ ਬੇਹੋਸ਼ੀ ਵੀ ਹੋ ਸਕਦੀ ਹੈ।

Published by: ਗੁਰਵਿੰਦਰ ਸਿੰਘ

ਜ਼ਿਆਦਾ ਪਾਣੀ ਪੀਣ ਨਾਲ ਕਿਡਨੀ ਉੱਤੇ ਵੀ ਦਬਾਅ ਪੈਂਦਾ ਹੈ ਤੇ ਉਹ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦੀ।



ਇਹ ਸਰੀਰ ਵਿੱਚ ਪੋਟਾਸ਼ੀਅਮ ਦੇ ਪੱਧਰ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਜਿਸ ਨਾਲ ਮਾਸਪੇਸ਼ੀਆਂ ਕਮਜ਼ੋਰ ਹੋ ਸਕਦੀਆਂ ਹਨ।

Published by: ਗੁਰਵਿੰਦਰ ਸਿੰਘ

ਜ਼ਿਆਦਾ ਪਾਣੀ ਪੀਣ ਨਾਲ ਵਾਰ-ਵਾਰ ਪਿਸ਼ਾਬ ਆਉਂਦਾ ਹੈ ਜੋ ਕਿ ਖ਼ਤਰਨਾਕ ਹੈ।

Published by: ਗੁਰਵਿੰਦਰ ਸਿੰਘ

ਇਸ ਤੋਂ ਇਲਾਵਾ ਇਹ ਦਿਲ ਨੂੰ ਵੀ ਪ੍ਰਭਾਵਿਤ ਕਰਦਾ ਹੈ ਤੇ ਦਿਲ ਦੇ ਦੌਰੇ ਦਾ ਕਾਰਨ ਵੀ ਬਣ ਸਕਦਾ ਹੈ।

Published by: ਗੁਰਵਿੰਦਰ ਸਿੰਘ

ਜ਼ਿਆਦਾ ਪਾਣੀ ਪੀਣ ਨਾਲ ਸਰੀਰ ਦੇ ਇਲੈਕਟ੍ਰੋਲਾਇਟ ਸੰਤੁਲਨ ਵਿੱਚ ਗੜਬੜੀ ਹੁੰਦੀ ਹੈ।



ਇਸ ਲਈ ਜ਼ਰੂਰਤ ਦੇ ਹਿਸਾਬ ਨਾਲ ਹੀ ਪਾਣੀ ਪੀਣਾ ਚਾਹੀਦਾ ਹੈ।