ਇਦਾਂ ਬਣਾਓ ਆਪਣੀ ਸਕਿਨ ਨੂੰ ਸਨ ਪ੍ਰਫ

ਗਰਮੀਆਂ ਵਿੱਚ ਤੇਜ਼ ਧੁੱਪ ਅਤੇ ਯੂਵੀ ਕਿਰਨਾਂ ਸਾਡੀ ਸਕਿਨ ਨੂੰ ਕਾਫੀ ਨੁਕਸਾਨ ਪਹੁੰਚਾ ਸਕਦੀਆਂ ਹਨ

Published by: ਏਬੀਪੀ ਸਾਂਝਾ

ਜਿਸ ਨਾਲ ਲੰਬੇ ਸਮੇਂ ਤੱਕ ਧੁੱਪ ਵਿੱਚ ਰਹਿਣ ਨਾਲ ਸਨਬਰਨ, ਟੈਨਿੰਗ ਅਤੇ ਸਕਿਨ ਡੈਮੇਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਪਣੀ ਸਕਿਨ ਨੂੰ ਸਨ ਪ੍ਰੂਫ ਬਣਾਉਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ, ਤਾਂ ਕਿ ਤੁਸੀਂ ਇਨ੍ਹਾਂ ਪਰੇਸ਼ਾਨੀਆਂ ਤੋਂ ਬਚ ਸਕੋ

Published by: ਏਬੀਪੀ ਸਾਂਝਾ

ਇਸ ਦੇ ਲਈ ਸਭ ਤੋਂ ਪਹਿਲਾਂ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਸਨਸਕ੍ਰੀਨ ਲਾਓ ਅਤੇ ਇਸ ਨੂੰ 2 ਤੋਂ 3 ਘੰਟੇ ਵਿੱਚ ਦੁਬਾਰਾ ਲਾਓ

Published by: ਏਬੀਪੀ ਸਾਂਝਾ

ਉੱਥੇ ਹੀ ਧੁੱਪ ਵਿੱਚ ਨਿਕਲਣ ਵੇਲੇ ਪੂਰੀਆਂ ਬਾਹਾਂ ਵਾਲੇ ਕੱਪੜੇ ਅਤੇ ਸਿਰ ਨੂੰ ਢਕਣ ਲਈ ਟੋਪੀ ਜਾਂ ਦੁਪੱਟੇ ਦੀ ਵਰਤੋਂ ਕਰੋ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸਨਗਲਾਸਿਸ ਦੀ ਵਰਤੋਂ ਕਰੋ, ਜਿਸ ਨਾਲ ਅੱਖਾਂ ਦੇ ਨਾਲ-ਨਾਲ ਸਕਿਨ ਵੀ ਸਹੀ ਰਹਿੰਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਖੁਦ ਨੂੰ ਹਾਈਡ੍ਰੇਟ ਰੱਖਣਾ ਵੀ ਬਹੁਤ ਜ਼ਰੂਰੀ ਹੈ, ਜਿਸ ਲਈ ਪੂਰਾ ਦਿਨ ਪਾਣੀ ਪੀਂਦੇ ਰਹੋ

Published by: ਏਬੀਪੀ ਸਾਂਝਾ

ਉੱਥੇ ਹੀ ਸਕਿਨ ਨੂੰ ਠੰਡਕ ਦੇਣ ਲਈ ਤੁਸੀਂ ਐਲੋਵੇਰਾ ਜੈੱਲ ਜਾਂ ਗੁਲਾਬ ਜਲ ਦੀ ਵਰਤੋਂ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਆਹ ਸੌਖੇ ਤਰੀਕੇ ਅਪਣਾ ਕੇ ਤੁਸੀਂ ਆਪਣੀ ਸਕਿਨ ਦੀ ਦੇਖਭਾਲ ਕਰ ਸਕਦੇ ਹੋ

Published by: ਏਬੀਪੀ ਸਾਂਝਾ