ਅਰੇਂਜਡ ਮੈਰਿਜ ਦੇ ਦੌਰਾਨ ਇੱਕ ਚੰਗੇ ਜੀਵਨ ਸਾਥੀ ਦੀ ਚੋਣ ਕਰਨਾ ਇੱਕ ਬਹੁਤ ਮੁਸ਼ਕਲ ਕੰਮ ਹੈ ਕਿਉਂਕਿ ਇਹ ਤੁਹਾਡੀ ਪੂਰੀ ਜ਼ਿੰਦਗੀ ਦਾ ਸਵਾਲ ਹੁੰਦਾ ਹੈ। ਇਹ ਫੈਸਲਾ ਤੁਹਾਡੀ ਪੂਰੀ ਲਾਈਫ ਨੂੰ ਪ੍ਰਭਾਵਿਤ ਕਰਦਾ ਹੈ।