ਨਾਰੀਅਲ ਪਾਣੀ ਸਿਹਤ ਦੇ ਲਈ ਚੰਗਾ ਹੁੰਦਾ ਹੈ ਰੋਜ਼ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ ਪਰ ਕੁਝ ਲੋਕਾਂ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ ਜਿਨ੍ਹਾਂ ਲੋਕਾਂ ਨੂੰ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਹਨ ਉਨ੍ਹਾਂ ਲੋਕਾਂ ਨੂੰ ਨਾਰੀਅਲ ਦਾ ਪਾਣੀ ਨਹੀਂ ਪੀਣਾ ਚਾਹੀਦਾ ਹੈ ਨਾਰੀਅਲ ਪਾਣੀ ਪੀਣ ਨਾਲ ਬਲੱਡ ਵਿੱਚ ਸ਼ੂਗਰ ਲੈਵਲ ਵੱਧ ਜਾਂਦਾ ਹੈ ਅਜਿਹੇ ਵਿੱਚ ਸ਼ੂਗਰ ਦੇ ਮਰੀਜ਼ਾਂ ਨੂੰ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ ਨਾਰੀਅਲ ਦਾ ਪਾਣੀ ਪੀਣ ਨਾਲ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ ਜਿਹੜੇ ਲੋਕ ਹਾਈ ਬੀਪੀ ਦੀਆਂ ਦਵਾਈਆਂ ਲੈ ਰਹੇ ਹਨ ਉਨ੍ਹਾਂ ਲੋਕਾਂ ਨੂੰ ਵੀ ਨਾਰੀਅਲ ਦਾ ਪਾਣੀ ਨਹੀਂ ਪੀਣਾ ਚਾਹੀਦਾ ਹੈ