ਸੌਂਫ ਦੇ ਬੀਜ਼ਾਂ ਵਿੱਚ ਕਈ ਗੁਣ ਪਾਏ ਜਾਂਦੇ ਹਨ ਜੋ ਪਾਚਨ ਨੂੰ ਬਿਹਤਰ ਬਣਾਉਣ ਦੇ ਨਾਲ ਕਈ ਦਿੱਕਤਾਂ ਤੋਂ ਰਾਹਤ ਦਿੰਦੇ ਹਨ।

Published by: ਗੁਰਵਿੰਦਰ ਸਿੰਘ

ਆਮ ਤੌਰ ਉੱਤੇ ਸੌਂਫ ਖਾਣਾ ਤੁਹਾਡੀ ਸਿਹਤ ਲਈ ਨੁਕਸਾਨਦਾਇਕ ਨਹੀਂ ਹੁੰਦਾ ਹੈ।

ਪਰ ਇਹ ਜ਼ਿਆਦਾ ਮਾਤਰਾ ਵਿੱਚ ਖਾਣ ਨਾਲ ਸਿਹਤ ਨੂੰ ਮਾੜਾ ਨੁਕਸਾਨ ਵੀ ਪਹੁੰਚਾ ਸਕਦੀ ਹੈ।



ਗਰਮੀਆਂ ਵਿੱਚ ਜ਼ਿਆਦਾ ਸੌਂਫ ਖਾਣ ਨਾਲ ਚਮੜੀ ਦੀ ਐਲਰਜੀ ਹੋ ਸਕਦੀ ਹੈ ਜਿਸ ਨਾਲ ਖੁਰਕ ਤੇ ਸਾੜ ਪੈ ਸਕਦਾ ਹੈ।

ਜ਼ਿਆਦਾ ਸੌਂਫ ਖਾਣ ਨਾਲ ਪੇਟ ਨਾਲ ਜੁੜੀਆਂ ਦਿੱਕਤਾਂ ਜਿਵੇਂ ਬਲੋਟਿੰਗ, ਗੈਸ ਤੇ ਹੋਰ ਕਈ ਦਿੱਕਤਾਂ ਹੋ ਸਕਦੀਆਂ ਹਨ।

Published by: ਗੁਰਵਿੰਦਰ ਸਿੰਘ

ਇਸ ਨਾਲ ਤੁਹਾਡੇ ਸਰੀਰ ਵਿੱਚ ਹਾਰਮੋਨਲ ਅੰਸੁਤਲਨ ਹੋ ਸਕਦਾ ਹੈ।



ਬਲੱਡ ਪ੍ਰੈਸ਼ਰ ਸਬੰਧੀ ਜਾਂ ਕੋਈ ਹੋਰ ਦਵਾਈਆਂ ਖਾਣ ਵਾਲੇ ਲੋਕਾਂ ਨੂੰ ਵੀ ਸੌਂਫ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।



ਇਹ ਇੱਕ ਆਮ ਜਾਣਕਾਰੀ ਹੈ ਇਸ ਬਾਬਤ ਵਧੇਰੇ ਜਾਣਕਾਰੀ ਲਈ ਡਾਕਟਰ ਨਾਲ ਜ਼ਰੂਰ ਸਲਾਹ ਕਰੋ