ਨਾਰੀਅਲ ਦਾ ਪਾਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

Published by: ਗੁਰਵਿੰਦਰ ਸਿੰਘ

ਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਈ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ ਵਰਗੇ ਕਈ ਤੱਤ ਹਨ।

ਪਰ ਜਿਨ੍ਹਾਂ ਲੋਕਾਂ ਨੂੰ ਕੋਈ ਕਿਡਨੀ ਸਬੰਧੀ ਦਿੱਕਤ ਹੈ ਤਾਂ ਉਨ੍ਹਾਂ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਇਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ ਜਿਸ ਨੂੰ ਕਿਡਨੀ ਫਿਲਟਰ ਨਹੀਂ ਕਰ ਪਾਉਂਦੀ ।

ਡਾਈਬਟੀਜ਼ ਦੇ ਮਰੀਜ਼ਾਂ ਨੂੰ ਨਾਰੀਅਲ ਪਾਣੀ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਦਰਅਸਲ, ਇਸ ਵਿੱਚ ਕਈ ਅਜਿਹੇ ਤੱਤ ਹਨ ਜੋ ਬਲੱਡ ਸ਼ੂਗਰ ਨੂੰ ਵਧਾ ਸਕਦੇ ਹਨ।



ਐਲਰਜੀ ਨਾਲ ਜੁੜੀਆਂ ਦਿੱਕਤਾਂ ਵਾਲੇ ਲੋਕਾਂ ਨੂੰ ਵੀ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਜੋ ਲੋਕ ਬਲੱਡ ਪ੍ਰੈਸ਼ਰ ਦੀ ਦਵਾਈ ਖਾਂਦੇ ਹਨ ਉਨ੍ਹਾਂ ਨੂੰ ਵੀ ਨਾਰੀਅਲ ਪਾਣੀ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।