ਜੇ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਪਰ ਮਿਹਨਤ ਤੋਂ ਬਾਅਦ ਵੀ ਕੋਈ ਫਰਨ ਨਹੀਂ ਪੈ ਰਿਹਾ ਹੈ।

Published by: ਗੁਰਵਿੰਦਰ ਸਿੰਘ

ਤਾਂ ਇੱਥੇ ਅਸੀਂ ਕੁਝ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਖਾ ਕੇ ਤੁਸੀਂ ਆਪਣਾ ਭਾਰ ਘੱਟ ਕਰ ਸਕਦੇ ਹੋ।

ਮੇਥੀ ਦੇ ਪੱਤੇ ਫਾਈਬਰ ਨਾਲ ਭਰਭੂਰ ਹੁੰਦੇ ਹਨ ਇਸ ਲਈ ਇਨ੍ਹਾਂ ਨੂੰ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਪਾਲਕ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ ਇਸ ਵਿੱਚ ਫਾਈਬਰ ਹੁੰਦੇ ਹਨ ਜੋ ਪਾਚਨ ਨੂੰ ਮਜ਼ਬੂਤ ਕਰਦੇ ਹਨ।

ਕਰੇਲਾ ਭਾਵੇਂ ਕੌੜਾ ਹੁੰਦਾ ਹੈ ਪਰ ਇਹ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਇਸ ਨੂੰ ਖਾਣ ਨਾਲ ਭਾਰ ਘੱਟ ਹੁੰਦਾ ਹੈ।



ਪੱਤਾ ਗੋਭੀ ਵਿੱਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਤੇ ਇਸ ਨੂੰ ਖਾਣ ਨਾਲ ਵੀ ਭਾਰ ਘਟਾਉਣ ਵਿੱਛ ਮਦਦ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਲੌਕੀ ਵਿੱਚ ਪਾਣੀ ਭਰਭੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜਿਸ ਨੂੰ ਖਾਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ

Published by: ਗੁਰਵਿੰਦਰ ਸਿੰਘ

ਪੁਦੀਨੇ ਦੀਆਂ ਪੱਤੀਆਂ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰਦੀਆਂ ਹਨ ਇਸ ਵਿੱਚ ਕੈਲੋਰੀ ਦੀ ਮਾਤਰੀ ਵੀ ਘੱਟ ਹੁੰਦੀ ਹੈ।



ਮੋਰਿੰਗਾ ਦੀਆਂ ਪੱਤੀਆਂ ਐਂਟੀਆਕਸੀਡੈਂਟਸ ਨਾਲ ਭਰਭੂਰ ਹੁੰਦੀਆਂ ਹਨ ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।