ਗਰਮੀ ਦੇ ਦੌਰਾਨ ਲੋਕ ਲੱਸੀ ਦੀ ਵਰਤੋਂ ਜ਼ਿਆਦਾ ਕਰਦੇ ਹਨ ਕਿਉਂਕਿ ਇਸ ਦੇ ਕਈ ਫ਼ਾਇਦੇ ਹਨ।

Published by: ਗੁਰਵਿੰਦਰ ਸਿੰਘ

ਲੱਸੀ ਪੀਣ ਦੇ ਨਾਲ ਤੁਹਾਡਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਮੇਟੋਬੋਲਿਜ਼ਮ ਬੂਸਟ ਹੁੰਦਾ ਹੈ।

ਲੱਸੀ ਵਿੱਚ ਵਿਟਾਮਿਨ ਸੀ ਦੀ ਚੰਗੀ ਮਾਤਰਾ ਹੁੰਦੀ ਹੈ ਕਿਉਂਕਿ ਇਸ ਨਾਲ ਇਮਊਨ ਸਿਸਟਮ ਮਜ਼ਬੂਤ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਲੱਸੀ ਪੀਣ ਦੇ ਨਾਲ ਹੱਡੀਆਂ ਮਜ਼ਬੂਤ ਹੁੰਦਾ ਹੈ ਇਸ ਦੇ ਨਾਲ ਕਈ ਬਿਮਾਰੀਆਂ ਵੀ ਦੂਰ ਹੁੰਦੀਆਂ ਹਨ

ਲੱਸੀ ਵਿੱਚ ਪੋਟਾਸ਼ੀਅਮ ਹੁੰਦਾ ਹੈ ਜੋ ਖੂਨ ਦੇ ਵਹਾਅ ਨੂੰ ਸਹੀ ਰੱਖਦਾ ਹੈ ਤੇ ਦਿਲ ਲਈ ਵੀ ਚੰਗਾ ਹੁੰਦਾ ਹੈ।

ਲੱਸੀ ਵਿੱਚ ਪ੍ਰੋਟੀਨ ਤੇ ਫਾਈਬਰ ਹੁੰਦੇ ਹਨ ਜੋ ਵਜ਼ਨ ਘੱਟ ਕਰਨ ਵਿੱਚ ਮਦਦ ਕਰਦੇ ਹਨ ਤੇ ਸਰੀਰ ਨੂੰ ਊਰਜਾ ਦਿੰਦੇ ਹਨ।



ਲੱਸੀ ਵਿੱਚ ਪ੍ਰੋਟੀਨ ਜ਼ਿਆਦਾ ਪਾਇਆ ਜਾਂਦਾ ਹੈ, ਸ਼ੂਗਰ ਅਤੇ ਫੈਟ ਘੱਟ ਹੁੰਦੀ ਹੈ।



ਲੱਸੀ ਦੇ ਨਾਲ ਮਾਸਪੇਸ਼ੀਆਂ ਦੇ ਦਰਦ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ ਤੇ ਇਸ 'ਚ ਮੌਜ਼ੂਦ ਕੈਲਸ਼ੀਅਮ ਥਕਾਵਟ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ।

Published by: ਗੁਰਵਿੰਦਰ ਸਿੰਘ

ਜੇਕਰ ਤੁਸੀਂ ਗਰਮੀਆਂ 'ਚ ਸਰੀਰ ਨੂੰ ਠੰਡਕ ਪਹੁੰਚਾਉਣਾ ਚਾਹੁੰਦੇ ਹੋ, ਤਾਂ ਲੱਸੀ ਦਾ ਸੇਵਨ ਫਾਇਦੇਮੰਦ ਹੋ ਸਕਦਾ ਹੈ।