ਭਾਰ ਘੱਟ ਕਰਨ ਵਿੱਚ ਮਦਦਗਾਰ - ਘਿਓ ਵਿੱਚ ਮੌਜੂਦ ਫੈਟ ਪਾਚਕ ਰਸਾਂ ਦੇ ਉਤਪਾਦਨ ਨੂੰ ਵਧਾਉਂਦਾ ਹੈ ਅਤੇ ਮਲ ਤਿਆਗ ਨੂੰ ਸੌਖਾ ਬਣਾਉਂਦਾ ਹੈ



ਘਿਓ ਸਰੀਰ ਵਿੱਚ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ ਜਿਸ ਨਾਲ ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ



ਘਿਓ ਵਿੱਚ ਮੌਜੂਦ ਐਂਟੀ-ਇਨਫਲਾਮੇਟਰੀ ਗੁਣ ਐਂਟੀ-ਆਕਸੀਡੈਂਟ ਗੁਣ ਜੋੜਾਂ ਦੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ



ਘਿਓ ਵਿੱਚ ਮੌਜੂਦ ਵਿਟਾਮਿਨ ਏ, ਡੀ, ਈ ਅਤੇ ਕੇ ਪ੍ਰਤੀਰੱਖਿਆ ਪ੍ਰਣਾਲੀ ਨੂੰ ਮਜਬੂਤ ਕਰਦੇ ਹਨ



ਘਿਓ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਖੂਨ ਦੇ ਬਹਾਅ ਨੂੰ ਬਿਹਤਰ ਬਣਾਉਂਦਾ ਹੈ



ਘਿਓ ਵਿੱਚ ਮੌਜੂਦ ਵਿਟਾਮਿਨ ਏ ਅੱਖਾਂ ਦੀ ਰੋਸ਼ਨੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ



ਘਿਓ ਵਿੱਚ ਮੌਜੂਦ ਐਂਟੀਆਕਸੀਡੈਂਟ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ



ਘਿਓ ਦਿਮਾਗ ਦੇ ਕੰਮ ਨੂੰ ਬਿਹਤਰ ਬਣਾਉਣ ਅਤੇ ਤਣਾਅ ਨੂੰ ਘੱਟ ਕਰਨ ਵਿੱਚ ਮਦਦਗਾਰ ਹੁੰਦਾ ਹੈ



ਘਿਓ ਸਰੀਰ ਨੂੰ ਐਨਰਜੀ ਦਿੰਦਾ ਹੈ ਅਤੇ ਥਕਾਵਟ ਨੂੰ ਘੱਟ ਕਰਦਾ ਹੈ