ਫਲਾਂ ਨੂੰ ਸਿਹਤ ਲਈ ਫ਼ਾਇਦੇਮੰਦ ਮੰਨਿਆ ਜਾਂਦਾ ਹੈ ਤਾਂ ਕੀ ਤੁਸੀਂ ਜਾਣਦੇ ਹੋ ਆਨਾਰ ਖਾਣ ਨਾਲ ਕੀ ਫ਼ਾਇਦਾ ਹੋਵੇਗਾ।

Published by: ਗੁਰਵਿੰਦਰ ਸਿੰਘ

ਜਿਨ੍ਹਾਂ ਲੋਕਾਂ ਚ ਖ਼ੂਨ ਦੀ ਕਮੀ ਹੁੰਦੀ ਹੈ ਉਨ੍ਹਾਂ ਲਈ ਆਨਾਰ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

ਆਨਾਰ ਵਿੱਚ ਇੱਕ ਅਜਿਹਾ ਤੱਤ ਹੁੰਦਾ ਹੈ ਜੋ ਸਰੀਰ ਵਿੱਚੋਂ ਵਾਧੂ ਪਦਾਰਥਾਂ ਨੂੰ ਬਾਹਰ ਕੱਢਦਾ ਹੈ।

Published by: ਗੁਰਵਿੰਦਰ ਸਿੰਘ

ਆਨਾਰ ਵਿੱਚ ਐਂਟੀ ਆਕਸੀਡੈਂਟ ਗੁਣ ਹੁੰਦੇ ਹਨ ਜੋ ਗਰਭਅਵਸਥਾ ਦੌਰਾਨ ਅਪਰਾ ਦੀ ਰੱਖਿਆ ਕਰਦਾ ਹੈ।

Published by: ਗੁਰਵਿੰਦਰ ਸਿੰਘ

ਆਨਾਰ ਵਿੱਚ ਪਾਏ ਜਾਣ ਵਾਲੇ ਤੱਤ ਦਿਲ ਨੂੰ ਸਿਹਤਮੰਦ ਰੱਖਦੇ ਹਨ।



ਆਨਾਰ ਵਿੱਚ ਐਂਟੀ ਡਾਇਬੀਟਿਕ ਗੁਣ ਪਾਏ ਜਾਂਦੇ ਹਨ ਜੋ ਡਾਇਬਟੀਜ਼ ਰੋਗੀਆਂ ਲਈ ਫ਼ਾਇਦੇਮੰਗ ਹੋ ਸਕਦੇ ਹਨ।

ਆਨਾਰ ਵਿੱਚ ਫਾਈਬਰ, ਆਇਰਨ, ਪੋਟਾਸ਼ੀਅਮ, ਜਿੰਕ ਤੇ ਓਮੇਗਾ 6 ਵਰਗੇ ਗੁਣ ਪਾਏ ਜਾਂਦੇ ਹਨ।



ਇਹ ਇੱਕ ਆਮ ਜਾਣਕਾਰੀ ਹੈ ਇਸ ਬਾਬਤ ਵਧੇਰੇ ਜਾਣਕਾਰੀ ਲਈ ਡਾਕਟਰ ਨਾਲ ਜ਼ਰੂਰ ਸਲਾਹ ਕਰੋ।