ਸਰਦੀਆਂ ਵਿੱਚ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਪਰ ਕੁਝ ਲੋਕ ਗਰਮੀ ਚ ਗਰਮ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ।

Published by: ਗੁਰਵਿੰਦਰ ਸਿੰਘ

ਕੁਝ ਲੋਕਾਂ ਦਾ ਮੰਨਣਾ ਹੈ ਕਿ ਗਰਮੀ ਵਿੱਚ ਗਰਮ ਪਾਣੀ ਨਾਲ ਨਹਾਉਣ ਦੇ ਕਈ ਨੁਕਸਾਨ ਹੁੰਦੇ ਹਨ।

ਤਾਂ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਗਰਮ ਪਾਣੀ ਨਾਲ ਨਹਾਉਣ ਦੇ ਫ਼ਾਇਦੇ ਹੁੰਦੇ ਹਨ।

Published by: ਗੁਰਵਿੰਦਰ ਸਿੰਘ

ਮਾਹਰ ਕਹਿੰਦੇ ਹਨ ਕਿ ਕਈ ਲੋਕਾਂ ਨੂੰ ਗਰਮ ਪਾਣੀ ਨਾਲ ਨਹਾਉਣ ਦਾ ਕਾਫੀ ਫ਼ਾਇਦਾ ਹੁੰਦਾ ਹੈ।

ਜੇ ਤੁਹਾਡੇ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਗਰਮੀ ਪਾਣੀ ਨਾਲ ਨਹਾਉਣ ਤੋਂ ਬਾਅਦ ਆਰਾਮ ਮਿਲਦਾ ਹੈ।

Published by: ਗੁਰਵਿੰਦਰ ਸਿੰਘ

ਜੇ ਦਿਲ ਸਬੰਧੀ ਕੋਈ ਦਿੱਕਤ ਹੈ ਤਾਂ ਗਰਮ ਪਾਣੀ ਨਾਲ ਨਹਾਉਣਾ ਦਾ ਵੀ ਫ਼ਾਇਦਾ ਹੋ ਸਕਦਾ ਹੈ।

Published by: ਗੁਰਵਿੰਦਰ ਸਿੰਘ

ਗਰਮ ਪਾਣੀ ਨਾਲ ਨਹਾਉਣ ਤੋਂ ਬਾਅਦ ਸਟ੍ਰੈਸ ਘੱਟਦਾ ਹੈ।



ਗਰਮ ਪਾਣੀ ਦੇ ਨਹਾਉਣ ਦੇ ਨੁਕਸਾਨ ਵੀ ਹਨ ਜੇ ਤੁਸੀਂ ਜ਼ਿਆਦਾ ਗਰਮ ਪਾਣੀ ਨਾਲ ਨਹਾਉਂਦੇ ਹੋ ਤਾਂ ਚਮੜੀ ਉੱਤੇ ਜਲਣ ਹੋ ਸਕਦੀ ਹੈ।

Published by: ਗੁਰਵਿੰਦਰ ਸਿੰਘ

ਗਰਮੀ ਪਾਣੀ ਨਾਲ ਨਹਾਉਣ ਕਰਕੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ ਜਿਸ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ।



ਗਰਭਵਤੀ ਔਰਤਾਂ ਗਰਮੀ ਵਿੱਚ ਬਿਲਕੁਲ ਵੀ ਗਰਮ ਪਾਣੀ ਨਾਲ ਨਾ ਨਹਾਉਣ ਕਿਉਂਕਿ ਇਹ ਨੁਕਸਾਨਦਾਇਕ ਹੈ।