ਔਲਾ ਸਿਹਤ ਲਈ ਚੰਗਾ ਹੁੰਦਾ ਹੈ ਜਿਸ ਵਿੱਚ ਵਿਟਾਮਿਨ C ਚੰਗੀ ਮਾਤਰਾ ਵਿੱਚ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਇਹ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਂਦਾ ਹੈ

ਔਲਾ ਚਮੜੀ ਨੂੰ ਅੰਦਰੋਂ ਸਾਫ਼ ਕਰਦਾ ਹੈ ਜੋ ਚਿਹਰ ਉੱਤੇ ਕੁਦਰਤੀ ਨਿਖ਼ਾਰ ਲਿਆਉਂਦਾ ਹੈ

Published by: ਗੁਰਵਿੰਦਰ ਸਿੰਘ

ਔਲੇ ਖਾਣ ਨਾਲ ਵਾਲ਼ ਮਜ਼ਬੂਤ ਹੁੰਦੇ ਹਨ ਜਿਸ ਨਾਲ ਇਹ ਝੜਨੋਂ ਹਟ ਜਾਂਦੇ ਹਨ



ਔਲਾ ਖਾਣ ਨਾਲ ਪੇਟ ਸਾਫ਼ ਰਹਿੰਦਾ ਹੈ ਜੋ ਗੈਸ, ਕਬਜ਼ ਤੇ ਐਸੀਡਿਟੀ ਵਰਗੀਆਂ ਦਿੱਕਤਾਂ ਨੂੰ ਘੱਟ ਕਰਦਾ ਹੈ।

Published by: ਗੁਰਵਿੰਦਰ ਸਿੰਘ

ਔਲਾ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।

Published by: ਗੁਰਵਿੰਦਰ ਸਿੰਘ

ਇਸ ਨਾਲ ਬਲੱਡ ਸ਼ੂਗਰ ਦਾ ਪੱਧਰ ਸੰਤੁਲਿਤ ਰਹਿੰਦਾ ਹੈ ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ।

ਇਹ ਇੱਕ ਆਮ ਜਾਣਕਾਰੀ ਹੈ ਇਸ ਬਾਬਤ ਵਧੇਰੇ ਜਾਣਕਾਰੀ ਨਾਲ ਡਾਕਟਰ ਨਾਲ ਜ਼ਰੂਰ ਮਸ਼ਵਰਾ ਕਰੋ