ਦਹੀਂ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ ਪਰ ਕੁਝ ਅਜਿਹੀਆਂ ਚੀਜ਼ਾਂ ਹਨ ਜੋ ਦਹੀਂ ਨਾਲ ਨਹੀਂ ਖਾਣੀਆਂ ਚਾਹੀਦੀਆਂ

Published by: ਗੁਰਵਿੰਦਰ ਸਿੰਘ

ਦਹੀਂ ਦੇ ਨਾਲ ਮੂਲੀ ਨਹੀਂ ਖਾਣੀ ਚਾਹੀਦੀ ਇਸ ਦੇ ਨਾਲ ਪਾਚਨ ਤੰਤਰ ਉੱਤੇ ਬੁਰਾ ਅਸਰ ਪੈ ਸਕਦਾ ਹੈ।

ਦਹੀਂ ਦੇ ਨਾਲ ਪਿਆਜ਼ ਵੀ ਘੱਟ ਖਾਣਾ ਚਾਹੀਦਾ ਹੈ ਕਿਉਂਕਿ ਇਸ ਤੋਂ ਬਾਅਦ ਪੇਟ ਨਾਲ ਜੁੜੀਆਂ ਦਿੱਕਤਾਂ ਹੋ ਸਕਦੀਆਂ ਹਨ।

Published by: ਗੁਰਵਿੰਦਰ ਸਿੰਘ

ਦਹੀਂ ਦੇ ਨਾਲ ਮੱਛੀ ਵੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਚਮੜੀ ਸਬੰਧੀ ਦਿੱਕਤਾਂ ਹੋ ਸਕਦੀਆਂ ਹਨ

ਦਹੀਂ ਦੇ ਨਾਲ ਖੱਟੇ ਫਲ ਖਾਣ ਤੋਂ ਵੀ ਟਾਲਾ ਵੱਟਣਾ ਚਾਹੀਦਾ ਹੈ ਕਿਉਂਕਿ ਇਹ ਵੀ ਸਿਹਤ ਉੱਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਦਹੀ ਤੇ ਦੁੱਧ ਇੱਕ ਵਕਤ ਖਾਣ ਨਾਲ ਪੇਟ ਸਬੰਧੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਹਾਲਾਂਕਿ ਇਹ ਸਭ ਆਮ ਜਾਣਕਾਰੀ ਹੈ, ਇਸ ਲਈ ਹੋਰ ਜਾਣਕਾਰੀ ਲਈ ਆਪਣੇ ਡਾਕਟਰ ਨਾਲ ਜ਼ਰੂਰ ਸਲਾਹ ਕਰੋ